ਕੇਂਦਰ ਸ਼ਿਪਿੰਗ ਕਾਰਪੋਰੇਸ਼ਨ ’ਚੋਂ ਆਪਣੀ ਹਿੱਸੇਦਾਰੀ ਵੇਚਣ ਦੀ ਤਿਆਰੀ ਵਿਚ; ਅਰਜ਼ੀਆਂ ਮੰਗੀਆਂ

ਨਵੀਂ ਦਿੱਲੀ: ਸਰਕਾਰ ਨੇ ਮੰਗਲਵਾਰ ਨੂੰ ਪ੍ਰਬੰਧਨ ਦੇ ਤਬਾਦਲੇ ਦੇ ਨਾਲ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਵਿਚ ਆਪਣੀ 63.75 ਪ੍ਰਤੀਸ਼ਤ ਹਿੱਸੇਦਾਰੀ ਵੇਚਣ ਲਈ ਬੋਲੀ ਮੰਗੀ ਹੈ। ਸੰਭਾਵਤ ਖਰੀਦਦਾਰਾਂ ਤੋਂ 13 ਫਰਵਰੀ 2021 ਤੱਕ ਅਰਜ਼ੀਆਂ ਦੇਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *