ਕਾਂਗਰਸ, ਰਾਹੁਲ ਤੇ ਹੋਰ ਨੇਤਾਵਾਂ ਦੇ ਟਵਿੱਟਰ ਅਕਾਊਂਟ ਬਹਾਲ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਬੰਦ ਕਰਨ ’ਤੇ ਪੈਦਾ ਹੋਏ ਵਿਵਾਦ ਤੋਂ ਕਰੀਬ ਹਫਤੇ ਬਾਅਦ ਮਾਈਕ੍ਰੋਬਲੌਗਿੰਗ ਪਲੇਟਫਾਰਮ ਨੇ ਅੱਜ ਟਵਿੱਟਰ ’ਤੇ ਰਾਹੁਲ ਗਾਂਧੀ, ਕਾਂਗਰਸ ਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਦੇ ਖਾਤੇ ਬਹਾਲ ਕਰ ਦਿੱਤੇ ਹਨ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਖਾਤੇ ਵੀ ‘ਅਨਲੌਕ’ ਕੀਤੇ ਗਏ ਹਨ। ਟਵਿੱਟਰ ਅਕਾਊਂਟ ਬਹਾਲ ਹੋਣ ਤੋਂ ਬਾਅਦ ਕਾਂਗਰਸ ਨੇ ਟਵੀਟ ਕੀਤਾ ‘ਸੱਤਿਆਮੇਵ ਜਯਤੇ।

Leave a Reply

Your email address will not be published.