ਦੇਸ਼ ’ਚ ਕਰੋਨਾ ਦੇ 38667 ਨਵੇਂ ਮਾਮਲੇ ਤੇ 478 ਮੌਤਾਂ

ਦੇਸ਼ ਵਿੱਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਦੇ 38,667 ਨਵੇਂ ਕੇਸਾਂ ਦੇ ਆਉਣ ਨਾਲ ਕਰੋਨ ਪੀੜਤ ਲੋਕਾਂ ਦੀ ਗਿਣਤੀ ਵਧ ਕੇ 3,21,56,493 ਹੋ ਗਈ ਹੈ। ਇਸ ਦੇ ਨਾਲ ਹੀ 478 ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4,30,732 ਹੋ ਗਈ ਹੈ।

Leave a Reply

Your email address will not be published. Required fields are marked *