ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਵਿੱਚ ਧਰਨਾ ਦਿੱਤਾ

ਚੰਡੀਗੜ੍ਹ, 20 ਅਕਤੂਬਰ

ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਨਾ ਮਿਲਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਵਿੱਚ ਦਿੱਤਾ ਧਰਨਾ।

App Protest

 

Leave a Reply

Your email address will not be published. Required fields are marked *