ਦੇਸ਼ ’ਚ ਕਰੋਨਾ ਦੇ 25166 ਨਵੇਂ ਮਰੀਜ਼, 154 ਦਿਨਾਂ ’ਚ ਸਭ ਤੋਂ ਘੱਟ ਕੇਸ

ਭਾਰਤ ਵਿੱਚ ਇੱਕ ਹੀ ਦਿਨ ਵਿੱਚ ਕੋਵਿਡ-19 ਦੇ 25,166 ਨਵੇਂ ਮਾਮਲੇ ਸਾਹਮਣੇ ਆਏ, ਜੋ 154 ਦਿਨਾਂ ਵਿੱਚ ਸਭ ਤੋਂ ਘੱਟ ਹਨ। ਇਸ ਨਾਲ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 3,22,50,679 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਕੋਵਿਡ-19 ਕਾਰਨ 437 ਹੋਰ ਮਰੀਜ਼ਾਂ ਦੀ ਮੌਤ ਦੇ ਕਾਰਨ ਦੇਸ਼ ਵਿੱਚ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,32,079 ਹੋ ਗਈ ਹੈ।

Leave a Reply

Your email address will not be published. Required fields are marked *