ਜੰਮੂ ਕਸ਼ਮੀਰ ਕ੍ਰਿਕਟ ਸੰਘ ਦੇ ਘਪਲੇ ਸਬੰਧੀ ਫ਼ਾਰੂਕ ਅਬਦੁੱਲਾ ਤੋਂ ਮੁੜ ਪੁੱਛ-ਪੜਤਾਲ

ਸ੍ਰੀਨਗਰ, 21 ਅਕਤੂਬਰ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਏ। ਫਾਰੂਕ ਅਬਦੁੱਲਾ ਨੂੰ ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਨਾਲ ਜੁੜੇ ਕਰੋੜਾਂ ਦੇ ਘਪਲੇ ਸਬੰਧੀ ਪੁੱਛ-ਪੜਤਾਲ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਇਸ ਹਫਤੇ ਵਿੱਚ ਦੂਜੀ ਵਾਰ ਪੁੱਛ-ਪੜਤਾਲ ਲਈ ਸੱਦਿਆ ਗਿਆ।

Leave a Reply

Your email address will not be published. Required fields are marked *