ਅਸਥਾਨਾ ਦੀ ਦਿੱਲੀ ਪੁਲੀਸ ਪ੍ਰਮੁੱਖ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਹਾਈ ਕੋਰਟ ਦੋ ਹਫ਼ਤਿਆਂ ’ਚ ਫ਼ੈਸਲਾ ਸੁਣਾਏ: ਸੁਪਰੀਮ ਕੋਰਟ

ਨਵੀਂ ਦਿੱਲੀ

ਸੁਪਰੀਮ ਕੋਰਟ ਨੇ ਗੁਜਰਾਤ ਕੇਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਪ੍ਰਮੁੱਖ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੂੰ ਦੋ ਹਫਤਿਆਂ ’ਚ ਫੈਸਲਾ ਸੁਣਾਉਣ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਕੇਂਦਰੀ ਕੇਡਰ ਵਿੱਚ ਭੇਜੇ ਜਾਣ ਬਾਅਦ ਅਸਥਾਨਾ ਦੀ ਦਿੱਲੀ ਪੁਲੀਸ ਪ੍ਰਮੁੱਖ ਵਜੋਂ ਨਿਯੁਕਤੀ ਖ਼ਿਲਾਫ਼ ਮਾਮਲੇ ’ਚ ਗੈਰ ਸਰਕਾਰੀ ਸੰਗਠਨ ਨੂੰ ਹਾਈ ਕੋਰਟ ਜਾਣ ਦੀ ਇਜਾਜ਼ਤ ਦੇ ਦਿੱਤੀ।

 

Leave a Reply

Your email address will not be published. Required fields are marked *