ਦੇਸ਼ ’ਚ ਕਰੋਨਾ ਦੇ 44658 ਨਵੇਂ ਮਾਮਲੇ ਤੇ 496 ਮੌਤਾਂ

ਨਵੀਂ ਦਿੱਲੀ ਭਾਰਤ ਵਿੱਚ ਇੱਕ ਹੀ ਦਿਨ ਵਿੱਚ ਕੋਵਿਡ-19 ਦੇ 44,658 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,26,03,188 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 496 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,36,861 ਹੋ ਗਈ।

 

Leave a Reply

Your email address will not be published. Required fields are marked *