ਜੈਸ਼ੰਕਰ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅਫਗਾਨਿਸਤਾਨ ਤੇ ਹੋਰ ਮੁੱਦਿਆਂ ’ਤੇ ਚਰਚਾ

ਨਵੀਂ ਦਿੱਲੀ

ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅੱਜ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਨੇ ਗੱਲਬਾਤ ਕੀਤੀ। ਉਨ੍ਹਾਂ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ’ਤੇ ਚਰਚਾ ਕਰਦਿਆਂ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ। ਭਾਰਤੀ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਟਵੀਟ ਕਰਦਿਆਂ ਸਾਂਝੀ ਕੀਤੀ।

Leave a Reply

Your email address will not be published. Required fields are marked *