ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧਾ: ਸਿਲੰਡਰ 25 ਰੁਪਏ ਮਹਿੰਗਾ, ਕੀਮਤਾਂ ਅੱਜ ਤੋਂ ਲਾਗੂ

ਨਵੀਂ ਦਿੱਲੀ

ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ (ਐੱਲਪੀਜੀ) ਸਿਲੰਡਰਾਂ ਦੀ ਕੀਮਤ ’ਚ 25 ਰੁਪਏ ਦਾ ਵਾਧਾ ਕੀਤਾ। ਇਸ ਕਾਰਨ ਹੁਣ ਦਿੱਲੀ ’ਚ ਬਗ਼ੈਰ ਸਬਸਿਡੀ ਵਾਲੇ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ 884.50 ਰੁਪਏ ਹੋ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ ਵੀ 75 ਰੁਪਏ ਦਾ ਵਾਧਾ ਹੋਇਆ ਹੈ, ਜਿਸ ਦੀ ਕੀਮਤ ਦਿੱਲੀ ਵਿਚ 1693 ਰੁਪਏ ਹੋਵੇਗੀ| ਨਵੀਆਂ ਦਰਾਂ ਅੱਜ ਤੋਂ ਲਾਗੂ ਹਨ।

Leave a Reply

Your email address will not be published.