ਯੂਰਪੀਅਨ ਸੰਘ ਨੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਸੱਦੀ

ਬਰੱਸਲਜ਼

ਯੂਰਪੀਅਨ ਸੰਘ ਨੇ ਅਫਗਾਨਿਸਤਾਨ ਮੁੱਦੇ ’ਤੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 3 ਸਤੰਬਰ ਨੂੰ ਹੋਵੇਗੀ ਜਿਸ ਵਿਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਵੀ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *