ਮੀਂਹ ਕਾਰਨ ਮੁਜ਼ੱਫ਼ਰਨਗਰ ’ਚ ਕਿਸਾਨ ਕਾਨਫਰੰਸ ਦੀਆਂ ਤਿਆਰੀਆਂ ਪ੍ਰਭਾਵਿਤ

ਨਵੀਂ ਦਿੱਲੀ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ 5 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਰਵਾਈ ਜਾ ਰਹੀ ਕਿਸਾਨ ਕਾਨਫਰੰਸ ਲਈ ਤਿਆਰੀਆਂ ਜ਼ੋਰਾਂ ’ਤੇ ਹਨ ਪਰ ਮੀਂਹ ਕਾਰਨ ਮੁੱਖ ਪੰਡਾਲ ਲਾਉਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਦੇ ਕਿਸਾਨ ਇਸ ਕਾਨਫਰੰਸ ਵਿੱਚ ਸ਼ਾਮਲ ਹੋ ਰਹੇ ਹਨ।

Leave a Reply

Your email address will not be published. Required fields are marked *