DSGMC Elections 2021 : ਨਾਮਜ਼ਦ ਮੈਂਬਰ ਲਈ ਵਿਕਰਮ ਸਿੰਘ ਰੋਹਿਣੀ ਹੋਣਗੇ ਸ਼੍ਰੋਅਦ (ਬਾਦਲ) ਦੇ ਉਮੀਦਵਾਰ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਵਿਕਰਮ ਸਿੰਘ ਰੋਹਿਣੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ (ਡੀਐੱਸਜੀਐੱਮਸੀ) ਦੇ ਨਾਮਜ਼ਦ ਮੈਂਬਰ ਲਈ ਉਮੀਦਵਾਰ ਹੋਣਗੇ। ਉਨ੍ਹਾਂ ਨੇ ਆਪਣਾ ਨਾਮਜ਼ਦਗੀ ਪੱਤਰ ਵੀ ਭਰ ਦਿੱਤਾ ਹੈ। ਸ਼੍ਰੋਅਦ ਬਾਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਉਨ੍ਹਾਂ ਦੀ ਨਾਮਜ਼ਦਗੀ ਸਮੇਂ ਮੌਜੂਦ ਸਨ। ਪਾਰਟੀ ਦੇ ਬੁਲਾਰੇ ਸੁਦੀਪ ਸਿੰਘ ਨੇ ਦੱਸਿਆ ਕਿ ਉਮੀਦਵਾਰ ਦੇ ਨਾਮਜ਼ਦਗੀ ਪੱਤਰ ’ਤੇ ਦੋ ਚੁਣੇ ਮੈਂਬਰਾਂ ਦੀ ਨਾਮਜ਼ਦਗੀ ਜ਼ਰੂਰੀ ਹੈ।

 

Leave a Reply

Your email address will not be published. Required fields are marked *