ਦੇਸ਼ ’ਚ ਕਰੋਨਾ ਦੇ 37875 ਨਵੇਂ ਮਾਮਲੇ ਤੇ 369 ਮੌਤਾਂ

ਨਵੀਂ ਦਿੱਲੀ, 

ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 37,875 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਮਰੀਜ਼ਾਂ ਦੀ ਗਿਣਤੀ 3,30,96,718 ਹੋ ਗਈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ 369 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4,41,411 ਤੱਕ ਪਹੁੰਚ ਗਈ ਹੈ।

Leave a Reply

Your email address will not be published. Required fields are marked *