ਭਾਰਤ ਵੱਲੋਂ ਕੌਮਾਂਤਰੀ ਉਡਾਣਾਂ ਆਮ ਵਾਂਗ ਕਰਨ ਦਾ ਐਲਾਨ

ਭਾਰਤ ਵੱਲੋਂ ਕੌਮਾਂਤਰੀ ਉਡਾਣਾਂ ਆਮ ਵਾਂਗ ਕਰਨ ਦਾ ਐਲਾਨ
ਨਵੀਂ ਦਿੱਲੀ, 24 ਨਵੰਬਰ (ਪ.ਨ. ਟੀਮ)- ਭਾਰਤ ‘ਚ ਇਸ ਸਾਲ ਦੇ ਅੰਤ ਤੱਕ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਦੇ ਆਮ ਵਾਂਗ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦਿੱਤੀ। ਦੱਸਣਯੋਗ ਹੈ ਕਿ ਕੋਵਿਡ ਮਹਾਮਾਰੀ ਕਾਰਨ ਪਿਛਲੇ ਸਾਲ ਮਾਰਚ ਤੋਂ ਭਾਰਤ ਆਉਣ ਤੇ ਇੱਥੋਂ ਜਾਣ ਵਾਲੀਆਂ ਅੰਤਰਰਾਸ਼ਟਰੀ ਯਾਤਰੀ ਉਡਾਣ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published.