ਸ੍ਰੋਮਣੀ ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ, ਬੀਬੀ ਜੰਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਵੀ ਐਲਾਨੇ ਉਮੀਦਵਾਰ

ਸ੍ਰੋਮਣੀ ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ,
ਬੀਬੀ ਜੰਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਵੀ ਐਲਾਨੇ ਉਮੀਦਵਾਰ
ਚੰਡੀਗੜ੍ਹ, 29 ਨਵੰਬਰ-ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਭੁਲੱਥ ਤੋਂ ਅਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਮਜੀਠਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ। ਹੁਣ ਤੱਕ ਅਕਾਲੀ ਦਲ ਵੱਲੋਂ 90 ਉਮੀਦਵਾਰ ਐਲਾਨੇ ਜਾ ਚੁੱਕੇ ਹਨ।

Leave a Reply

Your email address will not be published.