ਅਕਾਲੀ-ਬਸਪਾ ਸਰਕਾਰ ਆਉਣ ‘ਤੇ ਦੋਨਾਂ ਪਾਰਟੀਆਂ ਦਾ 1-1 ਉਪ ਮੁੱਖ ਮੰਤਰੀ ਬਣੇਗਾ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਅਕਾਲੀ-ਬਸਪਾ ਸਰਕਾਰ ਆਉਣ ‘ਤੇ ਦੋਨਾਂ ਪਾਰਟੀਆਂ ਦਾ 1-1 ਉਪ ਮੁੱਖ ਮੰਤਰੀ ਬਣੇਗਾ,
ਸੁਖਬੀਰ ਬਾਦਲ ਨੇ ਕੀਤਾ ਐਲਾਨ
ਚੰਡੀਗੜ੍ਹ, 11 ਦਸੰਬਰ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਪੰਜਾਬ ‘ਚ ਸਰਕਾਰ ਆਉਣ ‘ਤੇ ਦੋਨਾਂ ਪਾਰਟੀਆਂ ਦਾ ਇੱਕ-ਇੱਕ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਇਹ ਐਲਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬੰਗਾ ਵਿਖੇ ਗੱਠਜੋੜ ਦੀ ਰੈਲੀ ਦੌਰਾਨ ਕੀਤਾ।

Leave a Reply

Your email address will not be published.