ਅੱਤਵਾਦ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟੌਲਰੈਂਸ ਦੀ ਨੀਤੀ, UAPA ਤਹਿਤ 18 ਨੂੰ ਐਲਾਨਿਆ ਅੱਤਵਾਦੀ
ਨਵੀਂ ਦਿੱਲੀ : ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅੱਤਵਾਦ ਖ਼ਿਲਾਫ਼ ਜ਼ੀਰੋ ਟੌਲਰੈਂਸ ਦੀ ਆਪਣੀ ਨੀਤੀ ਪ੍ਰਤੀ ਵਚਨਬੱਧਤਾ ਪ੍ਰਗਟਾਉਂਦੇ ਹੋਏ ਕੇਂਦਰ ਸਰਕਾਰ ਨੇ UAPA ਐਕਟ 1967 (2019 ‘ਚ ਸੋਧੀ) ਦੇ ਪ੍ਰਬੰਧਾਂ ਤਹਿਤ ਅਠਾਰਾਂ ਹੋਰ ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ ਗਿਆ ਹੈ।