GNA Group ਦੇ ਮਾਲਕ ਗੁਰਿੰਦਰ ਸਿੰਘ ਸੇਹਰਾ ਨੇ ਖ਼ੁਦ ਨੂੰ ਮਾਰੀ ਗੋਲ਼ੀ, ਜਲੰਧਰ ਦੇ ਹਸਪਤਾਲ ‘ਚ ਦਾਖ਼ਲ

ਜਲੰਧਰ : Phagwara ਦੇ ਜੀਐੱਨਏ ਗਰੁੱਪ ਦੇ ਮਾਲਕ ਗੁਰਿੰਦਰ ਸਿੰਘ ਸੇਹਰਾ ਨੇ ਮੰਗਲਵਾਰ ਰਾਤ ਖ਼ੁਦ ਨੂੰ ਗੋਲ਼ੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ‘ਚ ਸੁੱਖ ਵਿਲਾਸ ਪੈਲੇਸ ‘ਚ ਇਕ ਪ੍ਰੋਗਰਾਮ ਦੌਰਾਨ ਇਹ ਘਟਨਾ ਹੋਈ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਇਹ ਕਦਮ ਕਿਉਂ ਉਠਾਇਆ ਹੈ। ਸੇਹਰੋ ਨੂੰ ਜਲੰਧਰ ਦੇ ਰਾਮਾਮੰਡੀ ਸਥਿਤ ਜੌਹਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *