ਕੇਂਦਰੀ ਮੰਤਰੀ ਸਮਰਿਤੀ ਇਰਾਨੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਕੇਂਦਰੀ ਮਹਿਲਾ ਕਲਿਆਣ ਤੇ ਕੱਪੜਾ ਮੰਤਰੀ ਸਮਰਿਤੀ ਇਰਾਨੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਦੇ ਦਿੱਤੀ।


ਉਨ੍ਹਾਂ ਨੇ ਕਿਹਾ ਕਿ ਜੋ ਲੋਕ ਵੀ ਮੇਰੇ ਸੰਪਰਕ ‘ਚ ਆਏ ਹਨ, ਉਹ ਜਲਦ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਉਨ੍ਹਾਂ ਨੇ ਪਿਛਲੇ ਦਿਨੀਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਕੀਤਾ ਸੀ।

Leave a Reply

Your email address will not be published.