ਸੰਗਰੂਰ: ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈ ਰਹੇ ਕਿਸਾਨ ਦੀ ਦਿਲ ਦੇ ਦੌਰੇ ਕਾਰਨ ਮੌਤ
ਸੰਗਰੂਰ, 15 ਅਕਤੂਬਰ
ਇਥੇ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨ ਲਾਭ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। 65 ਸਾਲ਼ਾ ਕਿਸਾਨ ਪਿੰਡ ਭੁੱਲਰ ਹੇੜੀ ਦਾ ਵਸਨੀਕ ਸੀ।